Close
Menu

Category: ਪੰਜਾਬ

ਅਸਤੀਫ਼ਾ ਦੇਣ ਦੇ ਬਾਵਜੂਦ ਵਿਭਾਗੀ ਮੀਟਿੰਗਾਂ ਵਿੱਚ ਰੁੱਝੇ ਰਹੇ ਰਾਣਾ

ਪਟਿਆਲਾ, 18 ਜਨਵਰੀ ਬਿਜਲੀ ਮੰਤਰੀ ਰਾਣਾ ਗੁਰਜੀਤ ਨੇ ਅਸਤੀਫ਼ਾ ਦੇਣ ਦੇ ਬਾਵਜੂਦ ਅੱਜ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ। ਅੱਜ ਪੀਐਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੰਤਰੀ ਦਰਮਿਆਨ ਥਰਮਲ ਬੰਦੀ ਬਾਰੇ ਵੀ ਮੀਟਿੰਗ ਹੋਈ, ਜੋ ਬੇਸਿੱਟਾ ਰਹੀ| ਇਸ ਮਗਰੋਂ ਜਥੇਬੰਦੀ ਨੇ ਐਲਾਨ ਕੀਤਾ ਕਿ 18 ਜਨਵਰੀ ਨੂੰ ਰਾਣਾ ਗੁਰਜੀਤ ਦੀ ਕਪੂਰਥਲਾ ਸਥਿਤ ਕੋਠੀ ਅੱਗੇ ਧਰਨਾ ਦਿੱਤਾ … Continue reading “ਅਸਤੀਫ਼ਾ ਦੇਣ ਦੇ ਬਾਵਜੂਦ ਵਿਭਾਗੀ ਮੀਟਿੰਗਾਂ ਵਿੱਚ ਰੁੱਝੇ ਰਹੇ ਰਾਣਾ”

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ, ਮੁੱਖ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਰੱਦ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੂਜਾ ਝਟਕਾ ਲੱਗਿਆ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕੱਤਰ ਅਤੇ ਸਾਬਕਾ ਆਈ. ਏ. ਐੱਸ. ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੋਹਾਲੀ ਦੇ ਰਮਨਦੀਪ ਸਿੰਘ ਨਾਂ ਦੇ ਵਿਅਕਤੀ ਨੇ ਸੁਰੇਸ਼ ਕੁਮਾਰ ਖਿਲਾਫ ਪਟੀਸ਼ਨ ਦਾਇਰ ਕੀਤੀ … Continue reading “ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ, ਮੁੱਖ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਰੱਦ”

ਰਾਣਾ ਦੇ ਅਸਤੀਫ਼ੇ ਬਾਰੇ ਫ਼ੈਸਲਾ ਅਜੇ ਨਹੀਂ: ਕੈਪਟਨ

ਐਸ.ਏ.ਐਸ. ਨਗਰ (ਮੁਹਾਲੀ),ਪੰਜਾਬ ਦੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਅਜੇ ਮਨਜ਼ੂਰ ਨਹੀਂ ਕੀਤਾ ਹੈ। ਇਸ ਸਬੰਧੀ ਆਖ਼ਰੀ ਫ਼ੈਸਲਾ ਪੰਜਾਬ ਕੈਬਨਿਟ ਦੇ ਬਾਕੀ ਸਾਥੀਆਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਚਰਚਾ ਮਗਰੋਂ ਲਿਆ … Continue reading “ਰਾਣਾ ਦੇ ਅਸਤੀਫ਼ੇ ਬਾਰੇ ਫ਼ੈਸਲਾ ਅਜੇ ਨਹੀਂ: ਕੈਪਟਨ”

ਮੋਬਾਈਲਾਂ ਨੇ ਪਾੜੀਆਂ ਪੰਜਾਬੀਆਂ ਦੀ ਜੇਬ੍ਹਾਂ

ਬਠਿੰਡਾ, 17 ਜਨਵਰੀ ਸਮੁੱਚਾ ਪੰਜਾਬ ਜਿਥੇ ਸੰਕਟ ਕੰਢੇ ਖੜ੍ਹਾ ਹੈ, ਉਦੋਂ ਇਹ ਤੱਥ ਫਿਕਰਮੰਦ ਕਰਦੇ ਹਨ ਕਿ ਪੰਜਾਬੀ ਰੋਜ਼ਾਨਾ ਘੱਟੋ ਘੱਟ 6.50 ਕਰੋੜ ਰੁਪਏ ਮੋਬਾਈਲਾਂ ਦੀ ‘ਹੈਲੋ ਹੈਲੋ’ ‘ਤੇ ਫੂਕ ਦਿੰਦੇ ਹਨ। ਇਸ ਤਰ੍ਹਾਂ ਪੰਜਾਬ ਦੇ ਲੋਕਾਂ ਦਾ ਘੱਟੋ ਘੱਟ ਟੈਲੀਫੋਨ (ਲੈਂਡਲਾਈਨ ਤੇ ਮੋਬਾਇਲ) ਖਰਚਾ ਔਸਤਨ 2300 ਕਰੋੜ ਰੁਪਏ ਸਾਲਾਨਾ ਬਣਦਾ ਹੈ। ਕੇਂਦਰੀ ਸੰਚਾਰ ਮੰਤਰਾਲੇ ਅਨੁਸਾਰ … Continue reading “ਮੋਬਾਈਲਾਂ ਨੇ ਪਾੜੀਆਂ ਪੰਜਾਬੀਆਂ ਦੀ ਜੇਬ੍ਹਾਂ”

ਕਿਸਾਨਾਂ ਨੂੰ ਸਮਰੱਥਾ ਤੋਂ ਵੱਧ ਕਰਜ਼ਾ ਦੇਣ ਤੋਂ ਗੁਰੇਜ਼ ਕਰਨ ਬੈਂਕ: ਬਾਜਵਾ

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬੈਂਕਾਂ ਨੂੰ ਪੰਜਾਬ ਦੇ  ਕਿਸਾਨਾਂ ਨੂੰ ਵਾਪਸ ਕਰਨ ਦੀ ਸਮਰੱਥਾ ਤੋਂ ਵੱਧ ਕਰਜ਼ਾ ਨਾ ਦੇਣ ਦੀ ਅਪੀਲ ਕੀਤੀ ਹੈ। ਉਹ ਅੱਜ ਨਾਬਾਰਡ ਵੱਲੋਂ ਪੰਜਾਬ ਦੇ ਬੈਂਕਰਜ਼ ਅਤੇ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਾਲੇ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ। ਸ੍ਰੀ … Continue reading “ਕਿਸਾਨਾਂ ਨੂੰ ਸਮਰੱਥਾ ਤੋਂ ਵੱਧ ਕਰਜ਼ਾ ਦੇਣ ਤੋਂ ਗੁਰੇਜ਼ ਕਰਨ ਬੈਂਕ: ਬਾਜਵਾ”

ਅੰਤ੍ਰਿੰਗ ਕਮੇਟੀ ਵੱਲੋਂ ਚੱਢਾ ਖ਼ਿਲਾਫ਼ ਮਤਾ ਪਾਸ

ਅੰਮ੍ਰਿਤਸਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਤਰਾਜ਼ਯੋਗ ਵੀਡਿਓ ਮਾਮਲੇ ਵਿੱਚ ਚੀਫ ਖ਼ਾਲਸਾ ਦੀਵਾਨ ਦੇ ਆਗੂ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। ਇਸ ਸਬੰਧੀ ਇੱਕ ਮਤਾ ਪਾਸ ਕਰਕੇ ਅਕਾਲ ਤਖ਼ਤ ਦੇ ਜਥੇਦਾਰ ਕੋਲ ਅਗਲੀ ਕਾਰਵਾਈ ਲਈ ਭੇਜਿਆ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਛੇ ਫ਼ੀਸਦੀ ਮਹਿੰਗਾਈ … Continue reading “ਅੰਤ੍ਰਿੰਗ ਕਮੇਟੀ ਵੱਲੋਂ ਚੱਢਾ ਖ਼ਿਲਾਫ਼ ਮਤਾ ਪਾਸ”

ਅਗਲੇ ਮਹੀਨੇ ਹੋਣਗੀਆਂ ਲੁਧਿਆਣਾ ਨਿਗਮ ਚੋਣਾਂ: ਸਿੱਧੂ

ਲੁਧਿਆਣਾ,  ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਐਲਾਨ ਕੀਤਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ 3 ਤੋਂ 20 ਫਰਵਰੀ ਵਿਚਕਾਰ ਹੋਣਗੀਆਂ, ਜਿਸ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ। ਉਹ ਗੁੱਜਰਾਂਵਾਲਾ ਵਿੱਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਸਨ। ਇਸ ਮੌਕੇ ਉਨ੍ਹਾਂ ਪਰਵਾਸੀ ਭਾਰਤੀਆਂ, ਖ਼ਾਸ ਕਰਕੇ ਪੰਜਾਬੀਆਂ ਨੂੰ ਸੱਦਾ … Continue reading “ਅਗਲੇ ਮਹੀਨੇ ਹੋਣਗੀਆਂ ਲੁਧਿਆਣਾ ਨਿਗਮ ਚੋਣਾਂ: ਸਿੱਧੂ”

ਅਦਾਲਤ ਵੱਲੋਂ ਗੁਰਪ੍ਰੀਤ ਸਿੰਘ ਦਾ ਪੁਲੀਸ ਰਿਮਾਂਡ ਦੇਣ ਤੋਂ ਇਨਕਾਰ

ਫ਼ਰੀਦਕੋਟ, ਪੰਜਾਬ ਪੁਲੀਸ ਦੇ ਸਪੈਸ਼ਲ ਸੈੱਲ ਅੰਮ੍ਰਿਤਸਰ ਵੱਲੋਂ ਜੱਗੀ ਜੌਹਲ ਦੇ ਖ਼ੁਲਾਸਿਆਂ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤੇ ਗਏ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਜਿਉਣਵਾਲਾ ਦੇ ਗੁਰਪ੍ਰੀਤ ਸਿੰਘ ਦਾ ਸਥਾਨਕ ਇਲਾਕਾ ਮੈਜਿਸਟਰੇਟ ਨੇ ਪੁਲੀਸ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਪੈਸ਼ਲ ਸੈੱਲ ਵੱਲੋਂ ਕੀਤੀ ਤਫ਼ਤੀਸ਼ ਤੋਂ ਬਾਅਦ ਥਾਣਾ ਬਾਜਾਖਾਨਾ ਪੁਲੀਸ ਨੇ 2 ਜਨਵਰੀ ਨੂੰ ਗੁਰਪ੍ਰੀਤ ਸਿੰਘ ਉਰਫ਼ … Continue reading “ਅਦਾਲਤ ਵੱਲੋਂ ਗੁਰਪ੍ਰੀਤ ਸਿੰਘ ਦਾ ਪੁਲੀਸ ਰਿਮਾਂਡ ਦੇਣ ਤੋਂ ਇਨਕਾਰ”

ਰਾਣਾ ਗੁਰਜੀਤ ਦਾ ਅਸਤੀਫਾ ‘ਆਪ’ ਦੀ ਜਿੱਤ : ਖਹਿਰਾ

ਚੰਡੀਗੜ੍ਹ : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੀਤੀ ਗਈ ਅਸਤੀਫੇ ਦੀ ਪੇਸ਼ਕਸ਼ ਨੂੰ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਸੱਚ ਅਤੇ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਆਗੂਆਂ ਖਿਲਾਫ ਜਮ ਕੇ ਲੜਾਈ ਲੜੀ … Continue reading “ਰਾਣਾ ਗੁਰਜੀਤ ਦਾ ਅਸਤੀਫਾ ‘ਆਪ’ ਦੀ ਜਿੱਤ : ਖਹਿਰਾ”

ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਵਲੋਂ ਅਸਤੀਫੇ ਦੀ ਪੇਸ਼ਕਸ਼

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਗਈ ਹੈ। ‘ਜਗਬਾਣੀ’ ਨਾਲ ਫੋਨ ‘ਤੇ ਗੱਲਬਾਤ ਦੌਰਾਨ ਰਾਣਾ ਗੁਰਜੀਤ ਨੇ ਦੱਸਿਆ ਕਿ ਇਕ ਹਫਤੇ ਪਹਿਲਾਂ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਵਲੋਂ ਲਗਾਤਾਰ … Continue reading “ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਵਲੋਂ ਅਸਤੀਫੇ ਦੀ ਪੇਸ਼ਕਸ਼”