Close
Menu

Category: ਵਿਸ਼ੇਸ਼ ਰਿਪੋਰਟ

ਮਲੂਕਾ ਦੇ ਬਰਤਨ ਘੁਟਾਲੇ ਦੀ ਮੁੜ ਜਾਂਚ ਕਰਾਵਾਂਗੇ: ਸ਼ੇਰਗਿੱਲ

ਅੰਮ੍ਰਿਤਸਰ, 4 ਜਨਵਰੀ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਲੀਗਲ ਸੈੱਲ ਇੰਚਾਰਜ ਅਤੇ ਮਜੀਠਾ ਤੋਂ ਪਾਰਟੀ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਰਤਨ ਘੋਟਾਲੇ ਬਾਰੇ ਆਖਿਆ ਕਿ ਸੂਬਾ ਸਰਕਾਰ ਇਸ ਘੋਟਾਲੇ ਨੂੰ ਦਬਾਉਣਾ ਚਾਹੁੰਦੀ ਹੈ। ਜਦੋਂ ਕਿ ਇਸ ਘੋਟਾਲੇ ਦੀ ਮੁੜ ਜਾਂਚ ਹੋਣੀ ਚਾਹੀਦੀ ਹੈ। ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਗੱਲ … Continue reading “ਮਲੂਕਾ ਦੇ ਬਰਤਨ ਘੁਟਾਲੇ ਦੀ ਮੁੜ ਜਾਂਚ ਕਰਾਵਾਂਗੇ: ਸ਼ੇਰਗਿੱਲ”

ਭੱਠਲ ਵੱਲੋਂ ‘ਆਪ’ ਉੱਤੇ ਟਿਕਟਾਂ ਵੇਚਣ ਦੇ ਦੋਸ਼

ਖਨੌਰੀ, 4 ਜਨਵਰੀ ਸਥਾਨਕ ਸ਼ਿਵ ਮੰਦਰ ਧਰਮਸ਼ਾਲਾ ਵਿਖੇ ਵੱਖ-ਵੱਖ ਵਾਰਡਾਂ ਦੇ ਵਰਕਰਾਂ ਨਾਲ ਮੀਟਿੰਗ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਟਿਕਟਾਂ ਵੇਚਣ ਵਾਲੀ ਪਾਰਟੀ ਬਣ ਕੇ ਰਹਿ ਗਈ ਹੈ। ਜਿਹੜੇ ਵਰਕਰ ਅੱਜ ਤੱਕ ਇਸ ਪਾਰਟੀ ਦੀ ਸੇਵਾ ਕਰਦੇ ਰਹੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ … Continue reading “ਭੱਠਲ ਵੱਲੋਂ ‘ਆਪ’ ਉੱਤੇ ਟਿਕਟਾਂ ਵੇਚਣ ਦੇ ਦੋਸ਼”

ਪਤੀਆਂ ਦੀ ਕਾਮਯਾਬੀ ਲਈ ਪਤਨੀਆਂ ਨੇ ਸੰਭਾਲੀ ਚੋਣ ਪ੍ਰਚਾਰ ਦੀ ਕਮਾਨ

ਬਠਿੰਡਾ, ਬਠਿੰਡਾ ਖਿੱਤੇ ਵਿੱਚ ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਚੋਣ ਪ੍ਰਚਾਰ ਤੇਜ਼ ਕਰ ਕੇ ਚੋਣ ਪਿੜ ਨੂੰ ਮਘਾ ਰਹੇ ਹਨ। ਉਮੀਦਵਾਰਾਂ ਲਈ ਪ੍ਰਚਾਰ ਕਰਨ ਵਾਲਿਆਂ ਵਿੱਚ ਉਨ੍ਹਾਂ ਦੀਆਂ ਪਤਨੀਆਂ, ਮਾਵਾਂ, ਭੈਣਾਂ ,ਚਾਚੀਆਂ, ਭਾਬੀਆਂ ਤੇ ਸੱਸਾਂ ਵੀ ਸ਼ਾਮਲ ਹਨ। ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਬਾਦਲ ਦੀ ਪਤਨੀ ਵੀਨੂੰ ਬਾਦਲ ਨੇ ‘ਪਰਿਵਾਰਕ ਬ੍ਰਿਗੇਡ’ ਦੀ ਕਮਾਨ ਸੰਭਾਲੀ ਹੋਈ ਹੈ ਤੇ … Continue reading “ਪਤੀਆਂ ਦੀ ਕਾਮਯਾਬੀ ਲਈ ਪਤਨੀਆਂ ਨੇ ਸੰਭਾਲੀ ਚੋਣ ਪ੍ਰਚਾਰ ਦੀ ਕਮਾਨ”

ਮੁਹਾਲੀ ਤੋਂ ਤੇਜਿੰਦਰਪਾਲ ਸਿੰਘ ਸਿੱਧੂ ਬਣੇ ਅਕਾਲੀ ਦਲ ਦੇ ਉਮੀਦਵਾਰ

ਐਸ.ਏ.ਐਸ. ਨਗਰ (ਮੁਹਾਲੀ), ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਤੇ ਮੁਹਾਲੀ ਦੇ ਤਤਕਾਲੀ ਡਿਪਟੀ ਕਮਿਸ਼ਨਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਮੁਹਾਲੀ ਤੋਂ ਉਮੀਦਵਾਰ ਐਲਾਨਿਆ ਹੈ। ਕੈਪਟਨ ਸਿੱਧੂ ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਜਵਾਈ ਹਨ। ਬੀਤੇ ਦਿਨੀਂ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ … Continue reading “ਮੁਹਾਲੀ ਤੋਂ ਤੇਜਿੰਦਰਪਾਲ ਸਿੰਘ ਸਿੱਧੂ ਬਣੇ ਅਕਾਲੀ ਦਲ ਦੇ ਉਮੀਦਵਾਰ”

ਚੋਣ ਪ੍ਰਚਾਰ ਪੱਖੋਂ ‘ਆਪ’ ਸਰਗਰਮ, ਅਕਾਲੀ ਮੱਠੇ, ਕਾਂਗਰਸ ਫਾਡੀ

ਜੈਤੋ, ਹਲਕਾ ਜੈਤੋ ਵਿੱਚ ਆਮ ਆਦਮੀ ਪਾਰਟੀ ਚੋਣ ਪ੍ਰਚਾਰ ਵਿੱਚ ਪੂਰੀ ਸਰਗਰਮ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀ ਰਫ਼ਤਾਰ ਮੱਠੀ ਹੈ ਅਤੇ ਕਾਂਗਰਸ ਨੇ ਰਸਮੀ ਸ਼ੁਰੂਆਤ ਮਗਰੋਂ ਵਰਕਾ ਮੋੜ ਦਿੱਤਾ ਹੈ। ਭਾਵੇਂ ਮੁਕਾਬਲਾ ਇਨ੍ਹਾਂ ਤਿੰਨਾਂ ਪਾਰਟੀਆਂ ਵਿੱਚ ਮੰਨਿਆ ਜਾ ਰਿਹਾ ਹੈ ਪਰ ਬਸਪਾ ਅਤੇ ਸ਼ਿਵ ਸੈਨਾ ਵੱਲੋਂ ਨੇ ਵੀ ਆਪਣੇ ਉਮੀਦਵਾਰ ਐਲਾਨੇ ਹੋਏ ਹਨ। ਬਸਪਾ ਉਮੀਦਵਾਰ … Continue reading “ਚੋਣ ਪ੍ਰਚਾਰ ਪੱਖੋਂ ‘ਆਪ’ ਸਰਗਰਮ, ਅਕਾਲੀ ਮੱਠੇ, ਕਾਂਗਰਸ ਫਾਡੀ”

ਉਦਯੋਗਾਂ ਦੀ ਮਾੜੀ ਹਾਲਤ ਲਈ ਬਾਦਲ ਸਰਕਾਰ ਜ਼ਿੰਮੇਵਾਰ: ਸੰਜੇ ਸਿੰਘ

ਬਰਨਾਲਾ,  ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਫਰਵਾਹੀ ਬਾਜ਼ਾਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਵਪਾਰੀਆਂ ਅਤੇ ਸਨਅਤਕਾਰਾਂ ਦੀਆਂ ਮੰਗਾਂ ਨੂੰ ਦਰਕਿਨਾਰ ਕਰਕੇ ਪੰਜਾਬ ਵਿੱਚ ਵਪਾਰ ਦਾ ਸਾਹ ਘੁੱਟ … Continue reading “ਉਦਯੋਗਾਂ ਦੀ ਮਾੜੀ ਹਾਲਤ ਲਈ ਬਾਦਲ ਸਰਕਾਰ ਜ਼ਿੰਮੇਵਾਰ: ਸੰਜੇ ਸਿੰਘ”

ਅਕਾਲੀ ਦਲ ਨੇ ਦੋ ਹੋਰ ਉਮੀਦਵਾਰ ਐਲਾਨੇ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋ ਹੋਰ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਬੁਲਾਰੇ ਅਨੁਸਾਰ ਭੁਲੱਥ ਤੋਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਧੂਰੀ ਵਿਧਾਨ ਸਭਾ ਹਲਕੇ ਤੋਂ ਪ੍ਰੀਤ ਟਰੈਕਟਰ ਤੇ ਕੰਬਾਈਨ ਨਾਭਾ ਦੇ ਮਾਲਕ ਹਰੀ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ … Continue reading “ਅਕਾਲੀ ਦਲ ਨੇ ਦੋ ਹੋਰ ਉਮੀਦਵਾਰ ਐਲਾਨੇ”

ਕਾਂਗਰਸੀ ਵਿਧਾਇਕਾਂ ਦੇ ਅਸਤੀਫ਼ੇ ਅਜੇ ਨਹੀਂ ਹੋਣਗੇ ਮਨਜ਼ੂਰ

ਚੰਡੀਗੜ੍ਹ,  ਪੰਜਾਬ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਦਿੱਤੇ ਅਸਤੀਫਿਆਂ ਸਬੰਧੀ ਵਿਧਾਨ ਸਭਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਫੈਸਲਾ ਮੁੜ ਟਾਲ ਦਿੱਤਾ ਹੈ। ਵਿਧਾਨ ਸਭਾ ਸਕੱਤਰੇਤ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵਿਧਾਇਕਾਂ ਨੇ ਭਲਕੇ 3 ਜਨਵਰੀ ਨੂੰ ਤੈਅ ਪ੍ਰੋਗਰਾਮ ਅਨੁਸਾਰ ਵਿਧਾਨ ਸਭਾ ਕੰਪਲੈਕਸ ਵਿੱਚ ਆਉਣ ਤੋਂ ਅਸਮਰੱਥਾ … Continue reading “ਕਾਂਗਰਸੀ ਵਿਧਾਇਕਾਂ ਦੇ ਅਸਤੀਫ਼ੇ ਅਜੇ ਨਹੀਂ ਹੋਣਗੇ ਮਨਜ਼ੂਰ”

ਸੁਸ਼ਾਸਨ ਲਈ ਵੱਖਰਾ ਵਿਭਾਗ ਕਾਇਮ ਕਰਾਂਗਾ: ਕੈਪਟਨ

ਨਵੀਂ ਦਿੱਲੀ,  ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਨਵਾਂ ‘ਗਾਰਡੀਅਨਜ਼ ਆਫ ਗਵਰਨੈਂਸ’ (ਜੀਓਜੀ) ਵਿਭਾਗ ਬਣਾਇਆ ਜਾਵੇਗਾ। ਇਸ ਤਹਿਤ ਸਾਰੀਆਂ ਭਲਾਈ ਸਕੀਮਾਂ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਲਾਗੂ ਹੋਣਾ ਯਕੀਨੀ ਬਣਾਇਆ ਜਾਵੇਗਾ। ਇੱਥੇ ਅੱਜ ਜਾਰੀ ਬਿਆਨ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ … Continue reading “ਸੁਸ਼ਾਸਨ ਲਈ ਵੱਖਰਾ ਵਿਭਾਗ ਕਾਇਮ ਕਰਾਂਗਾ: ਕੈਪਟਨ”

ਪੰਜਾਬ ਵਿੱਚ ਬਾਦਲ ਅਤੇ ਦੋ ਸਾਬਕਾ ਮੁੱਖ ਮੰਤਰੀਆਂ ਦਾ ਭਵਿੱਖ ਦਾਅ ’ਤੇ

ਚੰਡੀਗੜ੍ਹ, ਪੰਜਾਬ ਦੀ ਸਿਆਸਤ ਵਿੱਚ ਕੁਝ ਪੁਰਾਣੇ ਸਿਆਸੀ ਪਰਿਵਾਰਾਂ ਦਾ ਦਖ਼ਲ ਲਗਾਤਾਰ ਬਣਿਆ ਹੋਇਆ ਹੈ। ਕਈ ਪਰਿਵਾਰਾਂ ਦਾ ਦਬਦਬਾ ਤਾਂ ਹੋਰ ਵੀ ਮਜ਼ਬੂਤ ਹੋ ਰਿਹਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਦੋ ਸਾਬਕਾ ਮੁੱਖ  ਮੰਤਰੀਆਂ ਕੈਪਟਨ ਅਮਰਿੰਦਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਭੱਠਲ ਦਾ ਭਵਿੱਖ ਦਾਅ ’ਤੇ ਹੈ। ਪੰਜਾਬ ਦੇ … Continue reading “ਪੰਜਾਬ ਵਿੱਚ ਬਾਦਲ ਅਤੇ ਦੋ ਸਾਬਕਾ ਮੁੱਖ ਮੰਤਰੀਆਂ ਦਾ ਭਵਿੱਖ ਦਾਅ ’ਤੇ”