Close
Menu

Category: ਵਿਸ਼ੇਸ਼ ਰਿਪੋਰਟ

ਅਸਤੀਫ਼ਾ ਦੇਣ ਦੇ ਬਾਵਜੂਦ ਵਿਭਾਗੀ ਮੀਟਿੰਗਾਂ ਵਿੱਚ ਰੁੱਝੇ ਰਹੇ ਰਾਣਾ

ਪਟਿਆਲਾ, 18 ਜਨਵਰੀ ਬਿਜਲੀ ਮੰਤਰੀ ਰਾਣਾ ਗੁਰਜੀਤ ਨੇ ਅਸਤੀਫ਼ਾ ਦੇਣ ਦੇ ਬਾਵਜੂਦ ਅੱਜ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ। ਅੱਜ ਪੀਐਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੰਤਰੀ ਦਰਮਿਆਨ ਥਰਮਲ ਬੰਦੀ ਬਾਰੇ ਵੀ ਮੀਟਿੰਗ ਹੋਈ, ਜੋ ਬੇਸਿੱਟਾ ਰਹੀ| ਇਸ ਮਗਰੋਂ ਜਥੇਬੰਦੀ ਨੇ ਐਲਾਨ ਕੀਤਾ ਕਿ 18 ਜਨਵਰੀ ਨੂੰ ਰਾਣਾ ਗੁਰਜੀਤ ਦੀ ਕਪੂਰਥਲਾ ਸਥਿਤ ਕੋਠੀ ਅੱਗੇ ਧਰਨਾ ਦਿੱਤਾ … Continue reading “ਅਸਤੀਫ਼ਾ ਦੇਣ ਦੇ ਬਾਵਜੂਦ ਵਿਭਾਗੀ ਮੀਟਿੰਗਾਂ ਵਿੱਚ ਰੁੱਝੇ ਰਹੇ ਰਾਣਾ”

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ, ਮੁੱਖ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਰੱਦ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੂਜਾ ਝਟਕਾ ਲੱਗਿਆ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕੱਤਰ ਅਤੇ ਸਾਬਕਾ ਆਈ. ਏ. ਐੱਸ. ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੋਹਾਲੀ ਦੇ ਰਮਨਦੀਪ ਸਿੰਘ ਨਾਂ ਦੇ ਵਿਅਕਤੀ ਨੇ ਸੁਰੇਸ਼ ਕੁਮਾਰ ਖਿਲਾਫ ਪਟੀਸ਼ਨ ਦਾਇਰ ਕੀਤੀ … Continue reading “ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ, ਮੁੱਖ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਰੱਦ”

ਮਹਾਤਮਾ ਗਾਂਧੀ ਮਾਨਵਤਾ ਦੇ ਮਹਾਨ ਪੈਗ਼ੰਬਰ: ਨੇਤਨਯਾਹੂ

ਅਹਿਮਦਾਬਾਦ, 17 ਜਨਵਰੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਮਹਾਤਮਾ ਗਾਂਧੀ ਨੂੰ ਮਾਨਵਤਾ ਦੇ ਮਹਾਨ ਪੈਗ਼ੰਬਰਾਂ ’ਚੋਂ ਇਕ ਪੈਗ਼ੰਬਰ ਕਰਾਰ ਦਿੱਤਾ ਹੈ। ਮਹਾਤਮਾ ਗਾਂਧੀ ਦੇ ਸਾਬਰਮਤੀ ਆਸ਼ਰਮ ਦੇ ਦੌਰੇ ਤੋਂ ਪਹਿਲਾਂ ਨੇਤਨਯਾਹੂ ਅੱਜ ਸਵੇਰੇ ਇਥੇ ਪੁੱਜੇ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਉਨ੍ਹਾਂ ਰੋਡ ਸ਼ੋਅ ਕੱਢਿਆ। ਆਸ਼ਰਮ ’ਚ ਰੱਖੀ ਕਿਤਾਬ ’ਚ … Continue reading “ਮਹਾਤਮਾ ਗਾਂਧੀ ਮਾਨਵਤਾ ਦੇ ਮਹਾਨ ਪੈਗ਼ੰਬਰ: ਨੇਤਨਯਾਹੂ”

ਸੀਨੀਅਰ ਜੱਜਾਂ ਦੇ ਹੱਥ ਮਿਲੇ, ਦਿਲ ਨਹੀਂ

ਨਵੀਂ ਦਿੱਲੀ, 17 ਜਨਵਰੀ ਭਾਰਤ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਨੇ ਮੱਤਭੇਦ ਦੂਰ ਕਰਨ ਲਈ ਅੱਜ ਸੁਪਰੀਮ ਕੋਰਟ ਦੇ ਚਾਰ ਸੀਨੀਅਰ ਜੱਜਾਂ, ਜਿਨ੍ਹਾਂ ਨੇ ਚੀਫ ਜਸਟਿਸ ਖ਼ਿਲਾਫ਼ ਗੰਭੀਰ ਮਸਲਿਆਂ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ਦੀ ਵੰਡ ਦੇ ਮੁੱਦੇ ਸਮੇਤ ਹੋਰ ਦੋਸ਼ ਲਾਏ ਸਨ, ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਚੀਫ ਜਸਟਿਸ ਨੇ ਅੱਜ ਕੰਮ-ਕਾਜ ਸ਼ੁਰੂ ਕਰਨ ਤੋਂ ਪਹਿਲਾਂ … Continue reading “ਸੀਨੀਅਰ ਜੱਜਾਂ ਦੇ ਹੱਥ ਮਿਲੇ, ਦਿਲ ਨਹੀਂ”

ਰਾਣਾ ਦੇ ਅਸਤੀਫ਼ੇ ਬਾਰੇ ਫ਼ੈਸਲਾ ਅਜੇ ਨਹੀਂ: ਕੈਪਟਨ

ਐਸ.ਏ.ਐਸ. ਨਗਰ (ਮੁਹਾਲੀ),ਪੰਜਾਬ ਦੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਅਜੇ ਮਨਜ਼ੂਰ ਨਹੀਂ ਕੀਤਾ ਹੈ। ਇਸ ਸਬੰਧੀ ਆਖ਼ਰੀ ਫ਼ੈਸਲਾ ਪੰਜਾਬ ਕੈਬਨਿਟ ਦੇ ਬਾਕੀ ਸਾਥੀਆਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਚਰਚਾ ਮਗਰੋਂ ਲਿਆ … Continue reading “ਰਾਣਾ ਦੇ ਅਸਤੀਫ਼ੇ ਬਾਰੇ ਫ਼ੈਸਲਾ ਅਜੇ ਨਹੀਂ: ਕੈਪਟਨ”

ਕਿਸਾਨਾਂ ਨੂੰ ਸਮਰੱਥਾ ਤੋਂ ਵੱਧ ਕਰਜ਼ਾ ਦੇਣ ਤੋਂ ਗੁਰੇਜ਼ ਕਰਨ ਬੈਂਕ: ਬਾਜਵਾ

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬੈਂਕਾਂ ਨੂੰ ਪੰਜਾਬ ਦੇ  ਕਿਸਾਨਾਂ ਨੂੰ ਵਾਪਸ ਕਰਨ ਦੀ ਸਮਰੱਥਾ ਤੋਂ ਵੱਧ ਕਰਜ਼ਾ ਨਾ ਦੇਣ ਦੀ ਅਪੀਲ ਕੀਤੀ ਹੈ। ਉਹ ਅੱਜ ਨਾਬਾਰਡ ਵੱਲੋਂ ਪੰਜਾਬ ਦੇ ਬੈਂਕਰਜ਼ ਅਤੇ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਾਲੇ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ। ਸ੍ਰੀ … Continue reading “ਕਿਸਾਨਾਂ ਨੂੰ ਸਮਰੱਥਾ ਤੋਂ ਵੱਧ ਕਰਜ਼ਾ ਦੇਣ ਤੋਂ ਗੁਰੇਜ਼ ਕਰਨ ਬੈਂਕ: ਬਾਜਵਾ”

ਅੰਤ੍ਰਿੰਗ ਕਮੇਟੀ ਵੱਲੋਂ ਚੱਢਾ ਖ਼ਿਲਾਫ਼ ਮਤਾ ਪਾਸ

ਅੰਮ੍ਰਿਤਸਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਤਰਾਜ਼ਯੋਗ ਵੀਡਿਓ ਮਾਮਲੇ ਵਿੱਚ ਚੀਫ ਖ਼ਾਲਸਾ ਦੀਵਾਨ ਦੇ ਆਗੂ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। ਇਸ ਸਬੰਧੀ ਇੱਕ ਮਤਾ ਪਾਸ ਕਰਕੇ ਅਕਾਲ ਤਖ਼ਤ ਦੇ ਜਥੇਦਾਰ ਕੋਲ ਅਗਲੀ ਕਾਰਵਾਈ ਲਈ ਭੇਜਿਆ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਛੇ ਫ਼ੀਸਦੀ ਮਹਿੰਗਾਈ … Continue reading “ਅੰਤ੍ਰਿੰਗ ਕਮੇਟੀ ਵੱਲੋਂ ਚੱਢਾ ਖ਼ਿਲਾਫ਼ ਮਤਾ ਪਾਸ”

ਅਗਲੇ ਮਹੀਨੇ ਹੋਣਗੀਆਂ ਲੁਧਿਆਣਾ ਨਿਗਮ ਚੋਣਾਂ: ਸਿੱਧੂ

ਲੁਧਿਆਣਾ,  ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਐਲਾਨ ਕੀਤਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ 3 ਤੋਂ 20 ਫਰਵਰੀ ਵਿਚਕਾਰ ਹੋਣਗੀਆਂ, ਜਿਸ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ। ਉਹ ਗੁੱਜਰਾਂਵਾਲਾ ਵਿੱਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਸਨ। ਇਸ ਮੌਕੇ ਉਨ੍ਹਾਂ ਪਰਵਾਸੀ ਭਾਰਤੀਆਂ, ਖ਼ਾਸ ਕਰਕੇ ਪੰਜਾਬੀਆਂ ਨੂੰ ਸੱਦਾ … Continue reading “ਅਗਲੇ ਮਹੀਨੇ ਹੋਣਗੀਆਂ ਲੁਧਿਆਣਾ ਨਿਗਮ ਚੋਣਾਂ: ਸਿੱਧੂ”

ਰਾਣਾ ਗੁਰਜੀਤ ਦਾ ਅਸਤੀਫਾ ‘ਆਪ’ ਦੀ ਜਿੱਤ : ਖਹਿਰਾ

ਚੰਡੀਗੜ੍ਹ : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੀਤੀ ਗਈ ਅਸਤੀਫੇ ਦੀ ਪੇਸ਼ਕਸ਼ ਨੂੰ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਸੱਚ ਅਤੇ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਆਗੂਆਂ ਖਿਲਾਫ ਜਮ ਕੇ ਲੜਾਈ ਲੜੀ … Continue reading “ਰਾਣਾ ਗੁਰਜੀਤ ਦਾ ਅਸਤੀਫਾ ‘ਆਪ’ ਦੀ ਜਿੱਤ : ਖਹਿਰਾ”

ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਵਲੋਂ ਅਸਤੀਫੇ ਦੀ ਪੇਸ਼ਕਸ਼

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਗਈ ਹੈ। ‘ਜਗਬਾਣੀ’ ਨਾਲ ਫੋਨ ‘ਤੇ ਗੱਲਬਾਤ ਦੌਰਾਨ ਰਾਣਾ ਗੁਰਜੀਤ ਨੇ ਦੱਸਿਆ ਕਿ ਇਕ ਹਫਤੇ ਪਹਿਲਾਂ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਵਲੋਂ ਲਗਾਤਾਰ … Continue reading “ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਵਲੋਂ ਅਸਤੀਫੇ ਦੀ ਪੇਸ਼ਕਸ਼”