ਚੰਡੀਗੜ੍ਹ, 26 ਮਈ
ਇਥੋਂ ਸੈਕਟਰ-26 ਸਥਿਤ ਬਾਪੂ ਧਾਮ ਕਲੋਨੀ ਵਿੱਚ ਅੱਜ ਦੋ ਸਾਲ ਦੇ ਬੱਚੇ ਸਣੇ ਕਰੋਨਾਵਾਇਰਸ ਦੇ 16 ਹੋਰ ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਉਣ ਨਾਲ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਅੰਕੜਾ 292 ਤੱਕ ਪਹੁੰਚ ਗਿਆ ਹੈ। ਇਸ ਸਮੇਂ ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 87 ਹੈ।