ਕਾਂਗਰਸ ਦੇ ਉਮੀਦਵਾਰ ਬੀਬੀ ਸੁਰਿੰਦਰ ਕੌਰ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਸਮੇਂ ਰੋਡ ਸ਼ੋ ਦੀਆਂ ਤਸਵੀਰਾਂ
ਪਾਰਟੀ ਪ੍ਰਧਾਨ ਸ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ,
ਸ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਕਾਂਗਰਸ ਨਿਹਾਲ ਸਿੰਘ ਵਾਲਾ,
ਨਾਲ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਸਾਥੀਆਂ ਦਾ ਠਾਠਾਂ ਮਾਰਦਾ ਇੱਕਠ