ਪਟਿਆਲਾ, 14 ਅਪ੍ਰੈਲ: ਪਟਿਆਲਾ ਵਿੱਚ ਪੁਲਿਸ ਮੁਲਾਜ਼ਮਾਂ ਉੱਤੇ ਹੋਏ ਹਮਲੇ ਤੋਂ ਬਾਅਦ ਪੁਲਿਸ ਖਿਲਾਫ ਬੋਲਣ ਵਾਲੇ ਲੁਧਿਆਣਾ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਪੁਲਿਸ ਸੁਰੱਖਿਆ ਹਟਾ ਦਿੱਤੀ ਗਈ ਹੈ। ਪੁਲਿਸ ਵਿਭਾਗ ਨੇ ਬੈਂਸ ਦੀ ਸੁਰੱਖਿਆ ਵਿੱਚ ਲੱਗੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਹੈ।