ਸਟਾਰ ਨਿਊਜ਼:- ਪਿੰਡ ਖੁਰਦ ਪੁਰ ਅਤੇ ਫਤਿਹ ਪੁਰ ਦੀਆਂ ਸੰਗਤਾਂ ਵਲੋਂ ਭਾਈ ਵਰਿਆਮ ਸਿੰਘ ਜੀ ਦੀ ਸਲਾਨਾ ਬਰਸੀ 11 ਤੋਂ 13 ਅਕਤੂਬਰ ਤੱਕ ਉਨਟੈਰੀਓ ਖ਼ਾਲਸਾ ਦਰਬਾਰ ਵਿਖੇ ਮਨਾਈ ਜਾ ਰਹੀ ਹੈ। 11 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 13 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਸਜਣਗੇ ਅਤੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ। ਸਮੂੰਹ ਇਲਾਕਾ ਨਿਵਾਸੀਆਂ ਨੂੰ ਇਸ ਸਮਾਗਮ ਵਿੱਚ ਹੁੰਮ ਹੁਮਾਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲਈ ਜਗਰੂਪ ਸਿੰਘ 416-803-2463 ਜਾਂ ਪਰਦੀਪ ਸਿੰਘ 647-290-5023