ਮੁੰਬਈ : ਭਾਰਤ ਤੇ ਵਿੰਡੀਜ਼ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਮੁੰਬਈ ਦੇ ਬ੍ਰਾਬੋਰਨ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ ਜਿਸ ਵਿਚ ਭਾਰਤ ਨੇ ਟਾਸ ਜਿੱਤੇ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਪਹਿਲਾ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਵਿੰਡੀਜ਼ ਨੂੰ 378 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਵਿੰਡੀਜ਼ ਨੂੰ 224 ਦੌੜਾਂ ਨਾਲ ਹਰਾਇਆ