ਸਿਰਸਾ, 23 ਸਤੰਬਰ – ਡੇਰਾ ਸਿਰਸਾ ਮੁਖੀ ਤੋਂ ਵੀ ਹਨੀਪ੍ਰੀਤ ਬਾਰੇ ਪੁੱਛਗਿਛ ਕੀਤੀ ਜਾ ਸਕਦੀ ਹੈ। ਇਹ ਗੱਲ ਹਰਿਆਣਾ ਦੇ ਡੀ.ਜੀ.ਪੀ. ਬੀ ਐਸ ਸੰਧੂ ਨੇ ਅੱਜ ਸਿਰਸਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ। ਉਨ੍ਹਾਂਂ ਕਿਹਾ ਕਿ ਹਨੀਪ੍ਰੀਤ ਨੂੰ ਭਾਲਣ ਲਈ ਆਲਮੀ ਪੱਧਰ ਤੇ ਅਲਰਟ ਜਾਰੀ ਕੀਤਾ ਗਿਆ ਹੈ।