ਮੁੰਬਈ, 2 ਅਪਰੈਲ
ਅਦਾਕਾਰਾ ਆਲੀਆ ਭੱਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕੋਵਿਡ-19 ਤੋਂ ਪੀੜਤ ਹੋ ਗਈ ਹੈ ਅਤੇ ਘਰ ਵਿੱਚ ਇਕਾਂਤਵਾਸ ਹੈ। ਆਲੀਆ (28) ਨੇ ਇਹ ਜਾਣਕਾਰੀ ਇੰਸਟਾਗ੍ਰਾਮ ‘ਤੇ ਦਿੱਤੀ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਡਾਕਟਰਾਂ ਵੱਲੋਂ ਦਿੱਤੀ ਸਲਾਹ ਦੀ ਪਾਲਣਾ ਕਰ ਰਹੀ ਹੈ।