ਮੁੰਬਈ, 30 ਜੂਨ
ਅਦਾਕਾਰ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਨਮੂਨੀਆ ਹੋਣ ’ਤੇ ਸ਼ਹਿਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸ਼ਾਹ ਦੀ ਪਤਨੀ ਅਤੇ ਅਦਾਕਾਰਾ ਰਤਨਾ ਪਾਠਕ ਸ਼ਾਹ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨਸੀਰੂਦੀਨ (70) ਨੂੰ ਮੰਗਲਵਾਰ ਨੂੰ ਉਪਨਗਰ ਖਾਰ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਨਮੂਨੀਆ ਹੈ ਅਤੇ ਇਲਾਜ ਚੱਲ ਰਿਹਾ ਹੈ।