ਨਵੀਂ ਦਿੱਲੀ, 28 ਜੁਲਾਈ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕਿਹਾ ਕਿ ਲੋਕ ਸਭਾ ’ਚ ਉਨ੍ਹਾਂ ਦੀ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਬਾਰੇ ਕੀਤੀ ਗਈ ਟਿੱਪਣੀ ‘ਤੇ ਚੌਧਰੀ ਪਹਿਲਾਂ ਹੀ ਮੁਆਫੀ ਮੰਗ ਚੁੱਕੇ ਹਨ। ਉਨ੍ਹਾਂ ਕਿਹਾ, ‘ਉਹ ਪਹਿਲਾਂ ਹੀ ਮੁਆਫੀ ਮੰਗ ਚੁੱਕੇ ਹਨ।’