ਕਾਬੁਲ, 22 ਜੂਨ
ਅਫ਼ਗ਼ਾਨਿਸਤਾਨ ਦੇ ਪੂਰਬੀ ਪਕਤਿਕਾ ਸੂਬੇ ਵਿੱਚ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟੋ-ਘੱਟ 1000 ਵਿਅਕਤੀਆਂ ਦੀ ਮੌਤ ਹੋ ਗਈ ਤੇ 1050 ਜ਼ਖ਼ਮੀ ਹੋ ਗਏ। ਦੇਸ਼ ਦੀ ਸਰਕਾਰੀ ਨਿਊਜ਼ ਏਜੰਸੀ ਮੁਤਾਬਕ ਭੂਚਾਲ ਦੀ ਸ਼ਿੱਦਤ 6 ਮਾਪੀ ਗਈ।