ਚੰਡੀਗੜ• 15 ਮਈ– ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇਚਾਰਜ਼ ਸ. ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਸ. ਅਮਰਿੰਦਰ ਸਿੰਘ ਰੌਬੀ ਗਰਚਾ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ।