ਅਲਬਾਮਾ:ਡੇਡਵਿਲੇ ਵਿੱਚ ਸ਼ਨਿਚਰਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਕਈ ਜਣੇ ਫੱਟੜ ਹੋ ਗਏ। ਗੋਲੀਬਾਰੀ ਦੀ ਘਟਨਾ ਨੂੰ ਅੰਜ਼ਾਮ ਦੇਣ ਬਾਰੇ ਹਾਲੇ ਕੋਈ ਪੁਸ਼ਟੀ ਨਹੀਂ ਹੋ ਸਕੀ।