ਮੁੰਬਈ, 25 ਨਵੰਬਰ

ਬੰਬੇ ਹਾਈ ਕੋਰਟ ਨੇ ਅਸ਼ਲੀਲ ਫਿਲਮਾਂ ਦੇ ਮਾਮਲੇ ਵਿਚ ਘਿਰੇ ਰਾਜ ਕੁੰਦਰਾ ਦੀ ਅਗਾਊਂ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਹੈ। ਇਸ ਨਾਲ ਬੌਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।