ਚੰਡੀਗੜ•, 21 ਜੁਲਾਈ:
ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਏ.ਆਈ.ਜੀ., ਐਸ.ਐਸ.ਓ.ਸੀ., ਅੰਮ੍ਰਿਤਸਰ ਸ੍ਰੀ ਸੁਖਮਿੰਦਰ ਸਿੰਘ ਮਾਨ, ਆਈ.ਪੀ.ਐਸ.ਨੂੰ ਸੌਂਪਿਆ ਏ.ਆਈ.ਜੀ./ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਪ੍ਰਸ਼ਾਸÎਨਿਕ ਅਧਾਰ ‘ਤੇ ਰੱਦ ਕਰ ਦਿੱਤਾ ਗਿਆ ਹੈ।