ਨਵੀਂ ਦਿੱਲੀ, 1 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਤੇਂਦਰ ਜੈਨ ਤੇ ਮਨੀਸ਼ ਸਿਸੋਦੀਆ ਦੇ ਅਸਤੀਫ਼ਿਆਂ ਮਗਰੋਂ ਕੈਬਨਿਟ ’ਚ ਨਵੀਂਆਂ ਨਿਯੁਕਤੀਆਂ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਉਪ ਰਾਜਪਾਲ ਨੂੰ ਭੇਜ ਦਿੱਤੇ ਹਨ।