ਨਵੀਂ ਦਿੱਲੀ, 1 ਫਰਵਰੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2022-2023 ਦੇ ਆਪਣੇ ਬਜਟ ਵਿੱਚ ਆਮਦਨ ਟੈਕਸ ਦਰਾਂ ਅਤੇ ਸਲੈਬਾਂ ਵਿੱਚ ਕੋਈ ਬਦਲਾਅ ਨਹੀਂ ਕਰਨ ਦਾ ਪ੍ਰਸਤਾਵ ਦਿੱਤਾ ਹੈ।