ਚੰਡੀਗੜ੍ਹ, 10 ਮਾਰਚ

ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।