ਮਾਨਸਾ, 10 ਦਸੰਬਰ

ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਬਾਰੇ ਜਾਣਕਾਰੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਵਿਚ ਬੁਢਲਾਡਾ ਤੋਂ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਦਿੱਤੀ ਗਈ।