ਸਿਡਨੀ, 2 ਜਨਵਰੀ
ਆਸਟਰੇਲੀਆ ਦੇ ਗੋਲਡ ਕੋਸਟ ਖੇਤਰ ਵਿੱਚ ਪ੍ਰਸਿੱਧ ਸੈਰ-ਸਪਾਟਾ ਸਥਾਨ ਨੇੜੇ ਅੱਜ ਦੋ ਹੈਲੀਕਾਪਟਰ ਵਿਚਕਾਰ ਅਸਮਾਨ ਵਿੱਚ ਟੱਕਰ ਹੋ ਗਈ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਐਮਰਜੈਂਸੀ ਸੇਵਾਵਾਂ ਨੂੰ ਬਾਅਦ ਦੁਪਹਿਰ 2 ਵਜੇ ਦੇ ਕਰੀਬ ਸੀ-ਵਰਲਡ ਥੀਮ ਪਾਰਕ ਨੇੜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ।