ਚੰਡੀਗੜ੍ਹ, 11 ਨਵੰਬਰ

ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸ੍ਰੀ ਖਹਿਰਾ ਨੂੰ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਦਿੱਲੀ ਟੀਮ ਨੇ ਇਹ ਗ੍ਰਿਫਤਾਰੀ ਕੀਤੀ।