ਜਲੰਧਰ : ਉੱਘੇ ਦੌੜਾਕ ਫ਼ੌਜਾ ਸਿੰਘ ਦਾ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਬਜ਼ੁਰਗਾਂ ਦੀ ਮੈਰਾਥਨ ਵਿੱਚ ਕਈ ਵੱਡੇ ਰਿਕਾਰਡ ਬਣਾਏ ਸਨ। ਉਨ੍ਹਾਂ ਦਾ ਜਨਮ 1911 ਵਿੱਚ ਜਲੰਧਰ ਦੇ ਪਿੰਡ ਬਿਆਸ ਵਿੱਚ ਜਨਮ ਹੋਇਆ ਸੀ।