ਨੈਨੀਤਾਲ, 16 ਸਤੰਬਰ

ਉਤਰਾਖੰਡ ਹਾਈ ਕੋਰਟ ਨੇ ਚਾਰਧਾਮ ਯਾਤਰਾ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਅਤੇ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਕੋਵਿਡ-19 ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਦਿਆਂ ਯਾਤਰਾ ਦਾ ਪ੍ਰਬੰਧ ਕਰੇ।