ਨਵੀਂ ਦਿੱਲੀ, 20 ਫਰਵਰੀ

ਊਧਵ ਠਾਕਰੇ ਧੜੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਾਨਤਾ ਦੇਣ ਦੇ ਚੋਣ ਕਮਿਸ਼ਨ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।