ਕਰਨਾਲ, 10 ਸਤੰਬਰ

ਕਰਨਾਲ ਮਿੰਨੀ ਸਕੱਤਰੇਤ ਦੇ ਬਾਹਰ ਪੁਲੀਸ ਲਾਠੀਚਾਰਜ ਖ਼ਿਲਾਫ਼ ਕਿਸਾਨਾਂ ਦਾ ਧਰਨਾ ਸ਼ੁੱਕਰਵਾਰ ਨੂੰ ਚੌਥੇ ਦਿਨ ਵਿੱਚ ਦਾਖਲ ਹੋ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਸ਼ੁੱਕਰਵਾਰ ਨੂੰ ਦੁਬਾਰਾ ਸ਼ੁਰੂ ਹੋਣ ਦੀ ਸੰਭਾਵਨਾ ਹੈ।