ਚੰਡੀਗੜ੍ਹ, 28 ਦਸੰਬਰ

ਪੰਜਾਬ ਵਿੱਚ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਸ ਦੇ ਦੋ ਵਿਧਾਇਕ ਵਿਧਾਇਕ ਫਤਹਿਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੇ ਨਾਲ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।