ਨਵੀਂ ਦਿੱਲੀ, 17 ਮਾਰਚ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ ਕਰ ਦਿੱਤਾ। ਇਹ ਐਲਾਨ ਉਨ੍ਹਾਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।