ਨਵੀਂ ਦਿੱਲੀ, 8 ਦਸੰਬਰ
ਅਦਾਕਾਰਾ ਜੈਕਲੀਨ ਫਰਨਾਂਡੀਜ਼ ਇੱਕ ਵਾਰ ਫਿਰ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ-ਪੜਤਾਲ ਲਈ ਅੱਜ ਦਿੱਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਈ।