ਨਵੀਂ ਦਿੱਲੀ, 14 ਦਸੰਬਰ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਅਦਾਲਤ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੀ ਹਿਰਾਸਤ ਹਾਸਲ ਕੀਤੀ ਹੈ।