ਨਵੀਂ ਦਿੱਲੀ, 1 ਫਰਵਰੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਵਿੱਤ ਸਾਲ 2022-23 ਦਾ ਬਜਟ ਪੇਸ਼ ਕਰ ਰਹੇ ਹਨ।ਸਰਕਾਰ ਨੇ ਰਾਜ ਸਰਕਾਰਾਂ ਵੱਲੋਂ ਕਰਮਚਾਰੀਆਂ ਲਈ ਐੱਨਪੀਐੱਸ ਵਿੱਚ ਯੋਗਦਾਨ ‘ਤੇ ਟੈਕਸ ਕਟੌਤੀ 10 ਪ੍ਰਤੀਸ਼ਤ ਤੋਂ ਵਧਾ ਕੇ 14 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਹੈ।