ਨਵੀਂ ਦਿੱਲੀ, 25 ਅਗਸਤ

ਕੇਂਦਰੀ ਮੰਤਰੀ ਮੰਡਲ ਨੇ 2021-22 ਲਈ ਗੰਨੇ ਦਾ ਘੱਟੋ ਘੱਟ ਮੁੱਲ 5 ਰੁਪਏ ਵਧਾ ਕੇ 290 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।