ਟੋਰਾਂਟੋ ( ਬਲਜਿੰਦਰ ਸੇਖਾ ) ਕੈਨੇਡਾ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਆਪਣੇ ਜੱਦੀ ਹਲਕੇ – ਪੈਪੀਨੋ ਤੋਂ ਕਿ ਉਹ ਅਗਲੀਆਂ ਚੋਣਾਂ ਵਿੱਚ ਦੁਬਾਰਾ ਚੋਣ ਨਹੀਂ ਲੜਨਗੇ। ਇਸ ਵਕਤ ਲਿਬਰਲ ਪਾਰਟੀ ਵਿੱਚ ਅਗਲੇ ਪ੍ਰਧਾਨ ਲਈ ਨਾਮਜ਼ਦਗੀ ਲਈ ਚੋਣ ਲਈ ਤਿਆਰੀਆਂ ਚੱਲ ਰਹੀਆਂ ਹਨ।