ਨਵੀਂ ਦਿੱਲੀ, 2 ਦਸੰਬਰ
ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਨੂੰ ਪਾਰਟੀ ਕੌਮੀ ਕਾਰਜਕਾਰਨੀ ’ਚ ਮੈਂਬਰ ਵਜੋਂ ਸ਼ਾਮਲ ਕੀਤਾ ਹੈ।ਪਾਰਟੀ ਨੇ ਬਿਆਨ ਵਿੱਚ ਕਿਹਾ ਕਿ ਕਾਂਗਰਸ ਦੇ ਸਾਬਕਾ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ ਵੀ ਕੌਮੀ ਤਰਜਮਾਨ ਨਿਯੁਕਤ ਕੀਤਾ ਹੈ।