ਫਰੀਦਕੋਟ, 23 ਮਾਰਚ
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਇਥੇ ਅਦਾਲਤ ਵਿਚ ਪੇਸ਼ ਹੋਏ। ਦੋਵਾਂ ਬਾਦਲਾਂ ਨੇ 5-5 ਲੱਖ ਦੀ ਜ਼ਮਾਨਤਨਾਮੇ ਭਰੇ ਤੇ ਚਲੇ ਗਏ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੀ ਉਨ੍ਹਾਂ ਨਾਲ ਹਨ।