ਟੋਕੀਓ, 29 ਜੁਲਾਈ
ਛੇ ਵਾਰ ਦੀ ਵਿਸ਼ਵ ਚੈਂਪੀਅਨ ਭਾਰਤੀ ਮੁੱਕੇਬਾਜ਼ ਐੱਮਸੀ ਮੈਰੀਕੌਮ 51 ਕਿਲੋ ਫਲਾਈਟਵੇਟ ਵਰਗ ਦੇ ਪ੍ਰੀ-ਕੁਆਰਟਰ ਫਾਈਨਲ ’ਚ ਕੋਲੰਬੀਆ ਦੀ ਇੰਗ੍ਰਿਟ ਵਾਲੇਂਸੀਆ ਤੋਂ 2-3 ਨਾਲ ਹਾਰ ਕੇ ਟੋਕੀਓ ਓਲੰਪਿਕਸ ਵਿਚੋਂ ਬਾਹਰ ਹੋ ਗਈ।