ਨਵੀਂ ਦਿੱਲੀ:ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਅੱਜ ਇੱਥੇ ਟੋਕੀਓ ਓਲੰਪਿਕ ਵਿੱਚ ਭਾਗ ਲੈਣ ਵਾਲੇ ਦੇਸ਼ ਦੇ ਖਿਡਾਰੀਆਂ ਦੀ ਸਿਖਲਾਈ ਲਈ 10 ਕਰੋੜ ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਕੌਂਸਲ ਮੀਟਿੰਗ ਦੌਰਾਨ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਸਕੱਤਰ ਜੈ ਸ਼ਾਹ ਦੀ ਅਗਵਾਈ ਹੇਠ ਲਿਆ ਲਿਆ।