ਨਵੀਂ ਦਿੱਲੀ, 19 ਜਨਵਰੀ
ਵਿਦੇਸ਼ ਮੰਤਰਾਲੇ ਨੇ 2002 ਦੇ ਗੁਜਰਾਤ ਦੰਗਿਆਂ ਬਣੀ ਬੀਬੀਸੀ ਡਾਕੂਮੈਂਟਰੀ ਬਾਰੇ ਕਿਹਾ ਇੰਝ ਲੱਗਦਾ ਹੈ ਕਿ ਇਹ ਕਿਸੇ ਖਾਸ ਬਿਰਤਾਂਤ ਨੂੰ ਅੱਗੇ ਵਧਾਉਣ ਲਈ ਗਲਤ ਪ੍ਰਚਾਰ ਦਾ ਹਿੱਸਾ ਹੈ। ਇਸ ਵਿੱਚ ਪੱਖਪਾਤ, ਬਸਤੀਵਾਦੀ ਮਾਨਸਿਕਤਾ ਸਪੱਸ਼ਟ ਤੌਰ ‘ਤੇ ਦਿਖਾਈ ਦਿੰਦੀ ਹੈ।