ਅਹਿਮਦਾਬਾਦ, 29 ਅਪਰੈਲ
ਗੁਜਰਾਤ ਹਾਈ ਕੋਰਟ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ਵਾਲੀ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ’ਚ ਉਨ੍ਹਾਂ ਦੀ ਸਜ਼ਾ ’ਤੇ ਰੋਕ ਨਾ ਲਗਾਉਣ ਦੇ ਸੂਰਤ ਸੈਸ਼ਨ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਅਪੀਲ ’ਤੇ ਸੁਣਵਾਈ 2 ਮਈ ਨੂੰ ਕਰੇਗੀ।