ਚੰਡੀਗੜ੍ਹ, 2 ਜੂਨ
ਗੈਂਗਸਟਰ ਭੁੱਪੀ ਰਾਣਾ ਗਰੁੱਪ ਨੇ ਸਿੱਧੂ ਮੂਸੇਵਾਲਾ ਦੇ ਕਾਤਲ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਗਰੁੱਪ ਨੇ ਫੇਸਬੁੱਕ ‘ਤੇ ਇਸ ਦਾ ਐਲਾਨ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।