ਨਵੀਂ ਦਿੱਲੀ, 27 ਜਨਵਰੀ

ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨੇ ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਲੜਕੇ ਨੂੰ ਭਾਰਤੀ ਫੌਜ ਨੂੰ ਸੌਂਪ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕੀਤੀ ਹੈ।