ਨਵੀਂ ਦਿੱਲੀ, 4 ਜਨਵਰੀ

ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਹੁਕਮ ਉੱਤੇ ਰੋਕ ਲਗਾ ਦਿੱਤੀ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਤੋਂ ਬਿਨਾਂ ਸ਼ਹਿਰੀ ਸਥਾਨਕ ਬਾਡੀ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।