ਜਲੰਧਰ, 14 ਜਨਵਰੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇਥੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਹ ਕਰੀਬ 40 ਮਿੰਟਾਂ ਤੱਕ ਪਰਿਵਾਰ ਨਾਲ ਰਹੇ। ਉਨ੍ਹਾਂ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨਾਲ ਗੱਲਬਾਤ ਕੀਤੀ