ਚੰਡੀਗੜ੍ਹ, 9 ਮਈ

ਚੰਡੀਗੜ੍ਹ ਵਿੱਚ ਅੱਜ ਕਰੋਨਾ ਦੇ ਕੁੱਲ 21 ਨਵੇਂ ਕੇਸ ਸਾਹਮਣੇ ਆਏ ਹਨ।  ਇਸ ਤਰ੍ਹਾਂ ਹੁਣ ਇਥੇ ਕਰੋਨਾ ਮਰੀਜ਼ਾਂ ਦੀ ਗਿਣਤੀ 169 ’ਤੇ ਪਹੁੰਚ ਗਈ ਹੈ। ਇਨ੍ਹਾਂ ਵਿੱਚ ਬਹੁਤੇ ਕੇਸ ਬਾਪੂ ਧਾਮ ਕਲੋਨੀ ਨਾਲ ਸਬੰਧਤ ਹਨ।