ਚੰਡੀਗੜ੍ਹ, 4 ਜੂਨ

ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ ਮਨਦੀਪ ਸਿੰਘ ਬਰਾੜ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕੋਵਿਡ-19 ਕੇਸ ਘਟਣ ਦੇ ਬਾਵਜੂਦ ਸ਼ਨਿਚਰਵਾਰ ਸਵੇਰੇ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਹੈ।