ਚੰਡੀਗੜ੍ਹ, 30 ਨਵੰਬਰ

ਕਰੋਨਾ ਦੇ ਵਧਦੇ ਕੇਸਾਂ ਕਾਰਨ ਚੰਡੀਗੜ੍ਹ ਦੇ ਸੈਕਟਰ-4 ਦੇ ਇਕ ਹਿੱਸੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਸ ਸਬੰਧੀ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ। ਇਥੇ ਕੋਵਿਡ-19 ਦੇ ਅੱਠ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਸਖਤੀ ਕੀਤੀ ਗਈ ਹੈ।