ਚੰਡੀਗੜ੍ਹ, 4 ਸਤੰਬਰ

ਚੰਡੀਗੜ੍ਹ ਪ੍ਰਸ਼ਾਸਨ ਨੇ 16 ਸਤੰਬਰ ਤੋਂ ਅੰਤਰਰਾਜੀ ਬੱਸ ਸੇਵਾ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਯੂਟੀ ਪ੍ਰਸ਼ਾਸਨ ਨੇ ਫਲ ਅਤੇ ਸਬਜ਼ੀਆਂ ਦੀ ਮਾਰਕੀਟ ਨੂੰ 15 ਸਤੰਬਰ ਤੋਂ ਪਹਿਲਾਂ ਆਈਐਸਬੀਟੀ-17 ਤੋਂ ਸੈਕਟਰ -26, ਚੰਡੀਗੜ੍ਹ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।