ਜਲੰਧਰ, 17 ਅਪਰੈਲ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਡੀਸੀ ਦਫਤਰ ਪੁੱਜ ਕੇ ਕਾਗਜ਼ ਦਾਖ਼ਲ ਕੀਤੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ‘ਆਪ’ ਦੇ ਕਈ ਆਗੂ ਹਾਜ਼ਰ ਸਨ।