ਜਲੰਧਰ, 18 ਅਪਰੈਲ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਉਰਫ
ਰਿੰਕੂ ਅਟਵਾਲ ਨੇ ਡੀਸੀ ਦਫਤਰ ਜਾ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਹੋਰ ਆਗੂ ਹਾਜ਼ਰ ਸਨ।